ਧਾਰਮਿਕ

ਰਾੜਾ ਸਾਹਿਬ ਗੁਰਵਿੰਦਰ ਸਿੰਘ ਗਿੱਲ0ਗੁ: ਤੱਪੋਬਣ ਢੱਕੀ ਸਾਹਿਬ ਵਿਖੇ ਸੰਤ ਬਾਬਾ ਦਰਸ਼ਨ ਸਿੰਘ ਜੀ ਖਾਲਸਾ ਦੀ ਦੇਖ ਰੇਖ ਅਤੇ ਸ਼੍ਰੀ ਗੁਰੂੁ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਪਹਿਲੇ ਹੁਕਮਰਾਨ ਬਾਬਾ ਬੰਦਾ ਸਿੰਘ ਬਹਾਦਰ ਦਾ 300 ਸਾਲਾ ਨੂੰ ਸਮਰਪਿਤ ਸ਼ਹੀਦੀ ਸਮਾਗਮ ਕਰਵਾਏ ਗਏ ਜਿਸ ਵਿਚ ਸੰਤ ਬਾਬਾ ਦਰਸ਼ਨ ਸਿੰਘ ਜੀ ਖਾਲਸਾ ਤੱਪੋਬਣ ਢੱਕੀ ਸਾਹਿਬ ਵਾਲਿਆਂ ਨੇ ਗੁਰਮਤਿ ਕਥਾ ਕੀਰਤਨ ਵਿਖਿਆਨ ਰਾਹੀ ਸੰਗਤਾਂ ਨਾਲ ਗੁਰਮਤਿ ਦੀ ਸਾਂਝ ਪਾਉਦਿਆਂ ਫਰਮਾਇਆ ਕਿ ਸਰਬੰਸ ਦਾਨੀ ਸ਼੍ਰੀ ਗੁਰੂੁ ਗੋਬਿੰਦ ਸਿੰਘ ਜੀ ਨੇ ਆਪਣਾ ਸਰਬੰਸ ਵਾਰ ਕੇ ਸਿੱਖੀ ਦੇ ਮਹਿਲ ਦੀਆਂ ਨੀਹਾਂ ਮਜਬੂਤ ਕੀਤੀਆਂ। ਉਥੇ ਜਾਲਮਾਂ ਨੂੰ ਸ਼ਬਕ ਸਿਖਾਉਣ ਲਈ ਸੂਰਬੀਰ ਯੋਧੇ ਪੈਦਾ ਕੀਤੇ। ਗੁਰੂੁ ਗੋਬਿੰਦ…
ਅੰਮ੍ਰਿਤਸਰ ਮੋਤਾ ਸਿੰਘ, ਫੁ¤ਲਜੀਤ ਸਿੰਘ ਵਰਪਾਲ0ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਕਿਹਾ ਹੈ ਕਿ ਚਮਕੌਰ ਸਾਹਿਬ ਦੀ ਜੰਗ ਦੇ ਮਹਾਨ ਸ਼ਹੀਦ ਬਾਬਾ ਸੰਗਤ ਸਿੰਘ ਦੀ ਯਾਦਗਾਰ ਬਣਾਈ ਜਾਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਸਬੰਧ ਵਿਚ ਪ੍ਰੋ. ਕਿਰਪਾਲ ਸਿੰਘ ਬਡੂੰਗਰ ਸਾਬਕਾ ਪ੍ਰਧਾਨ, ਸ. ਸਰਵਣ ਸਿੰਘ ਫਿਲੌਰ ਸਾਬਕਾ ਮੰਤਰੀ, ਸ. ਨਿਰਮਲ ਸਿੰਘ ਵਿਧਾਇਕ, ਸ. ਨਿਰੰਜਨ ਸਿੰਘ ਸਾਥੀ, ਸ. ਲਖਬੀਰ ਸਿੰਘ ਖਾਲਸਾ ਟਾਂਡਾ, ਸ. ਤਰਲੋਚਨ ਸਿੰਘ ਫਗਵਾੜਾ ਅਤੇ ਭਾਸ਼ਾ ਵਿਭਾਗ ਦੇ ਡਾਇਰੈਕਟਰ ’ਤੇ ਆਧਾਰਤ ਇੱਕ ਸਬ-ਕਮੇਟੀ ਬਣਾਈ ਗਈ ਸੀ, ਜਿਸ ਨੇ ਆਪਣੀ ਰਿਪੋਰਟ ਸੌਂਪ ਦਿੱਤੀ…
ਤਲਵੰਡੀ ਸਾਬੋ ਰਣਜੀਤ ਸਿੰਘ ਰਾਜੂ-0 ਨਿਹੰਗ ਸਿੰਘਾਂ ਦੀ ਸਿਰਮੌਰ ਜਥੇਬੰਦੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ (96 ਕ੍ਰੋੜੀ) ਦੇ ਸੱਚਖੰਡ ਵਾਸੀ ਮੁਖੀਆਂ ਬਾਬਾ ਚੇਤ ਸਿੰਘ ਤੇ ਬਾਬਾ ਸੰਤਾ ਸਿੰਘ ਦੇ ਬਰ੍ਹਸੀ ਸਮਾਗਮ ਅੱਜ ਬੁੱਢਾ ਦਲ ਦੇ ਮੁੱਖ ਅਸਥਾਨ ਗੁ:ਦੇਗਸਰ ਬੇਰ ਸਾਹਿਬ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਆਰੰਭ ਹੋ ਗਏ।ਮੁੱਖ ਸਮਾਗਮ 9 ਮਈ ਨੂੰ ਹੋਣਗੇ ਜਿਨ੍ਹਾਂ ਵਿੱਚ ਸਿੱਖ ਪੰਥ ਦੀਆਂ ਵੱਡੀਆਂ ਧਾਰਮਿਕ ਸਖਸ਼ੀਅਤਾਂ ਵੱਲੋਂ ਹਾਜਿਰੀ ਲਵਾਉਣ ਦੀ ਸੰਭਾਵਨਾ ਹੈ। ਦੱਸਣਾ ਬਣਦਾ ਹੈ ਕਿ ਬੁੱਢਾ ਦਲ ਦੇ 12 ਵੇਂ ਮੁਖੀ ਸਿੰਘ ਸਾਹਿਬ ਬਾਬਾ ਚੇਤ ਸਿੰਘ ਦੀ 48 ਵੀਂ ਬਰ੍ਹਸੀ ਤੇ ਦਲ ਦੇ 13 ਵੇਂ ਮੁਖੀ ਸਿੰਘ ਸਾਹਿਬ ਬਾਬਾ ਸੰਤਾ ਸਿੰਘ ਦੀ ਅੱਠਵੀਂ ਬਰ੍ਹਸੀ…
ਜ਼ੀਰਾ ਤਰਸੇਮ ਲਾਲ ਖੁਰਾਣਾਂ - ਹਲਕਾ ਜ਼ੀਰਾ ’ਚ ਮੁੜ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਗਨ ਭੇਂਟ ਖ਼ਬਰ ਨਾਲ ਸਿੱਖ ਸੰਗਤਾਂ ਦੇ ਹਿਰਦੇ ਵ¦ੂਦਰੇ ਗਏ ਹਨ, ਪਰ ਪੰਥਕ ਸਰਕਾਰ ਦੋਸ਼ੀਆਂ ਨੂੰ ਭਾਲਣ ਵਿੱਚ ਰੁਚੀ ਨਹੀ ਵਿਖਾ ਰਹੇ। ਇੰਨ੍ਹਾ ਸ਼ਬਦਾ ਦਾ ਪ੍ਰਗਟਾਵਾ ਗਿਆਨੀ ਭੁਪਿੰਦਰ ਸਿੰਘ ਮੁਖ ਸੇਵਾਦਾਰ ਦਮਦਮੀ ਟਕਸਾਲ, ਗੁਰਦੁਆਰਾ ਸ੍ਰੀ ਅਕਾਲ ਦਰਬਾਰ ਸਾਹਿਬ ਸੰਤ ਬਾਬਾ ਠਾਕਰ ਸਿੰਘ ਸਦਰਵਾਲਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਕੀਤੇ। ਗਿਆਨੀ ਭੁਪਿੰਦਰ ਸਿੰਘ ਨੇ ਸੰਗਤਾਂ ਨੂੰ ਅਪੀਲ ਕਿਹਾ ਕਿ ਕੁਝ ਸਿੱਖ ਵਿਰੋਧੀ ਤਾਕਤਾਂ ਸ਼ਾਜਿਸ਼ ਰੱਚ ਰਹੀਆਂ ਹਨ ਅਤੇ ਇਸ ਸ਼ਾਜਿਸ਼ ਨੂੰ ਜੱਗ ਜਾਹਿਰ ਕਰਨ ਲਈ ਇੱਕ ਜੁੱਟਤਾ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸਿੱਖ ਸੰਗਤਾ ਅਤੇ…
ਤਲਵੰਡੀ ਸਾਬੋ ਰਣਜੀਤ ਸਿੰਘ ਰਾਜੂ-ਨਿਹੰਗ ਸਿੰਘਾਂ ਦੀ ਸਿਰਮੌਰ ਜਥੇਬੰਦੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ (96 ਕ੍ਰੋੜੀ) ਚਲਦਾ ਵਹੀਰ ਚੱਕਰਵਰਤੀ ਪੰਜਾਬ ਹਿੰਦੁਸਤਾਨ ਵਿਸ਼ਵ ਦੇ 12 ਵੇਂ ਜਥੇਦਾਰ ਬਾਬਾ ਚੇਤ ਸਿੰਘ ਅਤੇ 13 ਵੇਂ ਜਥੇਦਾਰ ਬਾਬਾ ਸੰਤਾ ਸਿੰਘ ਜੀ ਦੇ ਵਰ੍ਹਸੀ ਸਮਾਗਮ ਅੱਜ 7 ਮਈ ਤੋਂ ਬੁੱਢਾ ਦਲ ਦੇ ਮੁੱਖ ਅਸਥਾਨ ਗੁ: ਦੇਗਸਰ ਬੇਰ ਸਾਹਿਬ ਵਿਖੇ ਆਰੰਭ ਹੋ ਰਹੇ ਹਨ। ਸਮਾਗਮਾਂ ਸਬੰਧੀ ਜਾਣਕਾਰੀ ਦਿੰਦਿਆਂ ਬੁੱਢਾ ਦਲ ਦੇ ਮੌਜੂਦ ਮੁਖੀ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ (96 ਕ੍ਰੋੜੀ) ਨੇ ਦੱਸਿਆ ਕਿ ਸਿੱਖ ਕੌਮ ਦੀਆਂ ਮਹਾਨ ਸਖਸ਼ੀਅਤਾਂ ਬੁੱਢਾ ਦਲ ਦੇ 12 ਵੇਂ ਮੁਖੀ ਬਾਬਾ ਚੇਤ ਸਿੰਘ ਜੀ ਦੀ 48 ਵੀਂ ਵਰ੍ਹਸੀ ਤੇ 13 ਵੇਂ ਮੁਖੀ…
ਹੁਸ਼ਿਆਰਪੁਰ ੳ.ਪੀ.ਰਾਣਾ -ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਅਧੀਨ ਸ੍ਰੀ ਹਜ਼ੂਰ ਸਾਹਿਬ ਦੇ ਗੁਰੂ ਧਾਮਾਂ ਦੀ ਯਾਤਰਾ ’ਤੇ ਗਈ ਹਲਕਾ ਸ਼ਾਮਚੁਰਾਸੀ ਦੀ ਸੰਗਤ ਨੇ ਅੱਜ ਇਤਿਹਾਸਕ ਗੁਰਦੁਆਰਿਆਂ ਦੇ ਦਰਸ਼ਨ ਕੀਤੇ। ਮੁੱਖ ਪਾਰਲੀਮਾਨੀ ਸਕੱਤਰ ਬੀਬੀ ਮਹਿੰਦਰ ਕੌਰ ਜੋਸ਼ ਦੇ ਨਾਲ ਸਵੇਰੇ ਸੰਗਤਾਂ ਡੀਲਕਸ ਬੱਸਾਂ ਵਿੱਚ ਸਵਾਰ ਹੋ ਕੇ ਵੱਖ-ਵੱਖ ਸਥਾਨਾਂ ਨੂੰ ਰਵਾਨਾ ਹੋਈਆਂ। ਸੰਗਤਾਂ ਨੂੰ ਗੁਰਦੁਆਰਾ ਸ੍ਰੀ ਹਜੂਰ ਸਾਹਿਬ ਜੀ ਦੇ ਇਤਿਹਾਸ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਜਦੋਂ ਨਾਂਦੇੜ ਸ਼ਹਿਰ ਵਿੱਚ ਪਹਿਲੀ ਵਾਰ ਆਏ ਤਾਂ ਇਸ ਜਗ੍ਹਾ ’ਤੇ ਠਹਿਰੇ ਸਨ। ਇਸ ਗੁਰਦੁਆਰਾ ਸਾਹਿਬ ਦੇ ਦਰਸ਼ਨ ਕਰਨ ਤੋਂ ਬਾਅਦ ਸੰਗਤਾਂ ਨੇ ਗੁਰਦੁਆਰਾ ਸ਼ਿਕਾਰ ਘਾਟ ਸਾਹਿਬ,…
ਮੱਲੀਆਂ ਕਲਾਂ ਅਸ਼ੋਕ ਸ਼ਰਮਾ-ਨਜ਼ਦੀਕੀ ਪਿੰਡ ਖੁਸਰੋਪੁਰ ਵਿਖੇ ਗੁਰੂ ਕਾ ¦ਗਰ ਟੀਮ ਵੱਲੋਂ ਦੋਨਾ ਪੱਤਰਕਾਰ ਮੰਚ ਦੇ ਸਹਿਯੋਗ ਨਾਲ ਚਲਾਏ ਜਾ ਰਹੇ ਬਾਬਾ ਜੀਵਨ ਸਿੰਘ ਮੁਫਤ ਸਿਲਾਈ ਕਢਾਈ ਸੈਂਟਰ ਵਿਖੇ ਸਨਮਾਨ ਸਮਾਰੋਹ ਕਰਵਾਇਆ ਗਿਆ। ਸਮਾਰੋਹ ਦੌਰਾਨ ਬੋਲਦਿਆਂ ਗਿ: ਸੁਖਜਿੰਦਰ ਸਿੰਘ ਮਿਸ਼ਨਰੀ ਨੇ ਕਿਹਾ ਗੁਰਬਾਣੀ ਨਾਲ ਜੁੜ ਕੇ ਜੀਵਨ ਨੂੰ ਸਵਾਰਿਆ ਜਾ ਸਕਦਾ ਹੈ। ਪਿੰਡ ਖੁਸਰੋਪੁਰ ਦੇ ਸਰਪੰਚ ਨਰਿੰਦਰ ਸਿੰਘ ਫਰਾਂਸ ਨੇ ਟੀਮ ਵੱਲੋਂ ਕੀਤੇ ਜਾ ਰਹੇ ਵੱਖ-ਵੱਖ ਕਾਰਜਾਂ ਦੀ ਸ਼ਲਾਘਾ ਕੀਤੀ ਤੇ ਸਭ ਨੂੰ ਜੀ ਆਇਆ ਕਿਹਾ। ਇਸ ਮੌਕੇ ਤੇ ਬੋਲਦਿਆਂ ਮਾਸਟਰ ਕੁਲਵਿੰਦਰ ਸਿੰਘ ਚਾਹਲ ਅਤੇ ਗੁਰਦੇਵ ਸਿੰਘ ਸੰਧੂ ਚੱਠਾ ਨੇ ਕਿਹਾ ਕਿ ਅਜਿਹੇ ਉਪਰਾਲੇ ਹਰ ਪਿੰਡ ਵਿੱਚ ਹੋਣੇ ਚਾਹੀਦੇ ਹਨ।…
ਮਾਨਸਾ ਰੀਤਵਾਲ- ਆਦਰਸ ਮਹਿਲਾ ਸਤਿਸੰਗ ਵੱਲੋ ਸ੍ਰੀ ਪ੍ਰਕਾਸਾ ਨੰਦ ਜੀ ਮਹਾਰਾਜ (ਮਾਤਾ ਸ੍ਰੀ ਭਾਗਵਤੀ ਦੇਵੀ ਜੀ) ਜੀ ਦੀ 24 ਵੀਂ ਪੁਨਿਆ ਤਿਥੀ ਮਹਾਂਉਤਸਵ ਦੇ ਸੰਬੰਧ ਵਿਚ ਕਰਵਾਈ ਜਾ ਰਹੀ ਸਪਤਾਹ ਦੇ ਅੱਜ ਚੋਥੇ ਦਿਨ ਦੀ ਕਥਾ ਦਾ ਪ੍ਰਵਚਨ ਕਰਦਿਆ ਭੈਣ ਦਰਸਨਾ ਦੇਵੀ ਨੇ ਕਿਹਾ ਕਿ ਅੱਜ ਦਾ ਮਨੁੱਖ ਮਨ ਮਾਇਆ ਦੇ ਪਿੱਛੇ ਲੱਗ ਕੇ ਰਾਮ ਦੇ ਨਾਮ ਨੂੰ ਭੁੱਲਦਾ ਜਾ ਰਿਹਾ ਹੈ ,ਜਿਸ ਕਾਰਨ ਮਨੁੱਖ ਨੂੰ ਅਨੇਕਾਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਮਨੁੱਖ ਸੱਚੇ ਪ੍ਰਭੂ ਤੋ ਦਿਨੋ ਦਿਨ ਦੁੂਰ ਹੁੰਦਾ ਜਾ ਰਿਹਾ ਹੈ ਉਨ੍ਹਾਂ ਕਿਹਾ ਕਿ ਜੋ ਮਨੁੱਖ ਨੇਕ ਕੰਮ ਕਰਦਾ ਹੋਇਆ ਪ੍ਰਭੂ ਜੀ ਸੱਚੇ ਮਨ ਨਾਲ…
Page 1 of 59
Top